JALANDHAR WEATHER

ਭਾਰਤ ਦੇ ਲੋਕਾਂ ਨੇ ਲਗਾਤਾਰ ਸਮਰਥਨ ਕੀਤਾ ,ਸਭ ਦਾ ਧੰਨਵਾਦ - ਨਰਿੰਦਰ ਮੋਦੀ

ਨਵੀਂ ਦਿੱਲੀ, 11 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਚੋਣ ਮੁਹਿੰਮ ਦੌਰਾਨ ਭਾਰਤ ਭਰ ਦੇ ਲੋਕਾਂ ਨੇ ਮੇਰੇ ਲਈ ਪਿਆਰ ਦਿਖਾਇਆ ਉਸ ਲਈ ਮੈਂ ਧੰਨਵਾਦ ਕਰਦਾ ਹੈ । ਇਸ ਨਾਲ ਮੈਨੂੰ ਬਹੁਤ ਤਾਕਤ ਮਿਲੀ । ਭਾਰਤ ਦੇ ਲੋਕਾਂ ਨੇ ਲਗਾਤਾਰ ਸਮਰਥਨ ਕੀਤਾ ਹੈ। ਭਾਰਤ ਦੇ ਲੋਕਾਂ ਨੇ ਤੀਜੀ ਵਾਰ ਬਹੁਮਤ ਦਿੱਤਾ ਹੈ, ਜੋ ਕਿ ਇਕ ਤਰ੍ਹਾਂ ਦਾ ਰਿਕਾਰਡ ਹੈ ਅਤੇ ਸਾਨੂੰ ਆਪਣੇ ਦੇਸ਼ ਦੀ ਬਿਹਤਰੀ ਲਈ ਕੰਮ ਕਰਦੇ ਰਹਿਣ ਦਾ ਫ਼ਤਵਾ ਦਿੱਤਾ ਹੈ। ਮੈਂ ਇਕ ਵਾਰ ਫਿਰ ਭਾਰਤ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਅਤੇ ਬੇਨਤੀ ਕਰਦਾ ਹਾਂ ਕਿ ਆਪਾਂ ਦੇਸ਼ ਨੂੰ ਅੱਗੇ ਲਿਜਾਣਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ