JALANDHAR WEATHER

ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ

ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਉਰਫ਼ ਜੰਡੂ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ । ਜਾਣਕਾਰੀ ਅਨੁਸਾਰ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿਚ ਦੋਵੇਂ ਨੌਜਵਾਨ ਸ਼ਾਮਿਲ ਹਨ । ਕਾਂਗਰਸੀ ਆਗੂ ਇੰਦਰਪਾਲ ਸਿੰਘ ਉਰਫ਼ ਜੰਡੂ ਆਤਮ ਨਗਰ ਹਲਕੇ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਦਾ ਨੇੜਲਾ ਸਾਥੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ