JALANDHAR WEATHER

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ

ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਸਰਕਾਰ ਬਣੇਗੀ ਅਤੇ ਦਿੱਲੀ ਨਗਰ ਨਿਗਮ ਚੋਣਾਂ ਵਿਚ ਵੀ ਭਾਜਪਾ ਦੀ ਜਿੱਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ