ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ

ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ ਉਤਰਿਆ।