JALANDHAR WEATHER

ਭਾਜਪਾ ਦੀ ਫ਼ਤਿਹ ਰੈਲੀ ਸ਼ੁਰੂ, ਕੁਝ ਦੇਰ ’ਚ ਪੁੱਜਣਗੇ ਪ੍ਰਧਾਨ ਮੰਤਰੀ

ਦੀਨਾਨਗਰ, 24 ਮਈ (ਰੇਸ਼ਮ ਸਿੰਘ)- ਗੁਰਦਾਸਪੁਰ ਦੇ ਦੀਨਾਨਗਰ ਵਿਚ ਭਾਜਪਾ ਦੀ ਫਤਿਹ ਰੈਲੀ ਸ਼ੁਰੂ ਹੋ ਗਈ ਹੈ। ਇਸ ਵਿਚ ਸਾਬਕਾ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਭਾਜਪਾ ਆਗੂ ਅਤੇ ਵਰਕਰ ਪੁੱਜ ਗਏ ਹਨ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜੀ ਦੇਰ ਵਿਚ ਰੈਲੀ ਵਾਲੀ ਥਾਂ ’ਤੇ ਪੁੱਜਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ