JALANDHAR WEATHER

ਐਸ.ਐਚ.ਓ. ਗੁਰਦੀਪ ਸਿੰਘ ਦਾ ਦਿਹਾਂਤ

ਮਲੋਟ, 30 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਦੇ ਐਸ.ਐਚ.ਓ.ਇੰਸਪੈਕਟਰ ਗੁਰਦੀਪ ਸਿੰਘ ਦਾ ਦੇਹਾਂਤ ਹੋ ਗਿਆ ਹੈ। ਇੰਸ: ਗੁਰਦੀਪ ਸਿੰਘ ਦੋ ਕੁ ਮਹੀਨੇ ਪਹਿਲਾਂ ਥਾਣਾ ਸਿਟੀ ਮਲੋਟ ਵਿਖੇ ਆਏ ਸਨ ਅਤੇ ਆਪਣੇ ਚੰਗੇ ਸੁਭਾਅ ਕਰਕੇ ਹਰਮਨ ਪਿਆਰੇ ਹੋ ਗਏ ਸਨ। ਮੁੱਖ ਮੰਤਰੀ ਦੇ ਦੌਰੇ ਉਪਰੰਤ ਉਨ੍ਹਾਂ ਨੂੰ ਤਕਲੀਫ਼ ਹੋਣ ਕਰਕੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਾਇਆ ਗਿਆ। ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਬਠਿੰਡਾ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਵਿਦੇਸ਼ 'ਚ ਰਹਿੰਦੇ ਬੱਚਿਆਂ ਦੇ ਆਉਣ ਉਪਰੰਤ ਹੀ ਉਨ੍ਹਾਂ ਦਾ ਸਸਕਾਰ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ