JALANDHAR WEATHER

ਵੱਧ ਤੋਂ ਵੱਧ ਪਾਓ ਕਾਂਗਰਸ ਪਾਰਟੀ ਨੂੰ ਵੋਟ- ਡਾ. ਮਨਮੋਹਨ ਸਿੰਘ

ਨਵੀਂ ਦਿੱਲੀ,30 ਮਈ-ਰਾਜ ਸਭਾ ਦੇ ਸਾਬਕਾ ਮੈਂਬਰ ਮਨਮੋਹਨ ਸਿੰਘ ਨੇ ਪੱਤਰ ਰਾਹੀਂ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਵੋਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਅਹਿਮ ਮੋੜ 'ਤੇ ਖੜ੍ਹਾ ਹੈ। ਵੋਟਿੰਗ ਦੇ ਆ ਰਹੇ ਆਖ਼ਰੀ ਪੜਾਅ ਵਿਚ, ਸਾਡੇ ਕੋਲ ਇਹ ਯਕੀਨੀ ਬਣਾਉਣ ਦਾ ਇਕ ਅੰਤਮ ਮੌਕਾ ਹੈ ਕਿ ਲੋਕਤੰਤਰ ਅਤੇ ਸਾਡਾ ਸੰਵਿਧਾਨ ਭਾਰਤ ਵਿਚ ਤਾਨਾਸ਼ਾਹੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ iਰਹਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੇ ਮੁਕਾਬਲੇ ਕਾਂਗਰਸ ਦੇ ਸਮੇਂ ਖੇਤੀਬਾੜੀ ਵਿੱਚ ਦੁੱਗਣਾ ਵਾਧਾ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਕੋ ਇੱਕ ਮੰਗ ਹੈ ਕਿ ਉਨ੍ਹਾਂ 'ਤੇ ਲਗਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ