JALANDHAR WEATHER

ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਨੇ ਸ਼ਹਿਰ ਅਤੇ ਪਿੰਡਾਂ ’ਚ ਕੱਢਿਆ ਰੋਡ ਸ਼ੋਅ

ਭਵਾਨੀਗੜ੍ਹ, 30 ਮਈ (ਰਣਧੀਰ ਸਿੰਘ ਫੱਗੂਵਾਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾ. ਮੱਖਣ ਸਿੰਘ ਵਲੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਨਾਲ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਰੋਡ ਸ਼ੋਅ ਕਰਦਿਆਂ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਬੋਲਦਿਆਂ ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਨੇ ਕਿਹਾ ਕਿ ਬਸਪਾ ਲੋੜਵੰਦਾਂ ਦੀ ਪਾਰਟੀ ਹੈ, ਦੇਸ਼ ਅਾਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਪੰਜਾਬ ’ਤੇ ਅਮੀਰ ਲੋਕਾਂ ਨੇ ਸੱਤਾ ’ਤੇ ਕਾਬਜ਼ ਹੁੰਦਿਆਂ ਗਰੀਬ ਅਤੇ ਲੋੜਵੰਦਾਂ ਦੀ ਸਾਰ ਨਹੀਂ ਲਈ, ਜਿਸ ਕਰਕੇ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ