ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਪੁਲਿਸ ਦਵੇ ਜਵਾਬ- ਅਦਾਲਤ
 
                  
ਨਵੀਂ ਦਿੱਲੀ, 14 ਜੂਨ- ਦਿੱਲੀ ਹਾਈਕੋਰਟ ਨੇ ਸਵਾਤੀ ਮਾਲੀਵਾਲ ਕਥਿਤ ਕੁੱਟਮਾਰ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ। ਹੇਠਲੀ ਅਦਾਲਤ ਨੇ ਉਸ ਦੀਆਂ ਦੋ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਸਨ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            