JALANDHAR WEATHER

ਨੀਟ ਪੇਪਰ ਲੀਕ: ਸੁਪਰੀਮ ਕੋਰਟ ਨੇ ਜਾਂਚ ਸੰਬੰਧੀ ਪਟੀਸ਼ਨਾਂ ’ਤੇ ਐਨ.ਟੀ.ਏ. ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ, 14 ਜੂਨ- ਸੁਪਰੀਮ ਕੋਰਟ ਨੇ ਨੀਟ-ਯੂ.ਜੀ. 2024 ਵਿਚ ਪੇਪਰ ਲੀਕ ਅਤੇ ਸੀ.ਬੀ.ਆਈ. ਜਾਂਚ ਦੀਆਂ ਚਿੰਤਾਵਾਂ ਨੂੰ ਉਠਾਉਣ ਵਾਲੀਆਂ ਪਟੀਸ਼ਨਾਂ ਦੇ ਇਕ ਬੈਚ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਨ੍ਹਾਂ ਪਟੀਸ਼ਨਾਂ ਨੂੰ ਇਸੇ ਤਰ੍ਹਾਂ ਦੀਆਂ ਪਟੀਸ਼ਨਾਂ ਦੇ ਨਾਲ 8 ਜੁਲਾਈ ਨੂੰ ਸੁਣਵਾਈ ਲਈ ਟੈਗ ਅਤੇ ਪੋਸਟ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ