JALANDHAR WEATHER

ਪੰਜਾਬ ’ਚ ਬਿਜਲੀ ਦੀਆਂ ਦਰਾਂ ’ਚ ਵਾਧਾ

ਚੰਡੀਗੜ੍ਹ, 14 ਜੂਨ- ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਜਾਣਕਾਰੀ ਅਨੁਸਾਰ 7 ਕਿੱਲੋਵਾਟ ਤੱਕ ਘਰੇਲੂ ਦਰਾਂ ਵਿਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਦਾ ਇਜਾਫ਼ਾ ਕੀਤਾ ਗਿਆ ਹੈ ਤੇ 7 ਤੋਂ 100 ਕਿੱਲੋਵਾਟ ਤੱਕ ਬਿਜਲੀ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਜਾਰੀ ਰਹੇਗੀ। ਇੰਡਸਟਰੀ ਲਈ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ