JALANDHAR WEATHER

ਕੁਲਬੀਰ ਸਿੰਘ ਜ਼ੀਰਾ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 14 ਜੂਨ (ਰਾਕੇਸ਼ ਚਾਵਲਾ)- ਇਰਾਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਅੱਜ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਸਮੇਤ 9 ਵਿਅਕਤੀਆਂ ਵਿਰੁੱਧ ਜ਼ੀਰਾ ਪੁਲਿਸ ਵਲੋਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ