JALANDHAR WEATHER

ਬੀ.ਐਸ. ਯੇਦੀਯੁਰੱਪਾ ਦੀ ਗਿ੍ਫ਼ਤਾਰੀ ’ਤੇ ਅਗਲੀ ਸੁਣਵਾਈ ਤੱਕ ਲੱਗੀ ਰੋਕ

ਬੈਂਗਲੁਰੂ, 14 ਜੂਨ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬੀ.ਐਸ. ਯੇਦੀਯੁਰੱਪਾ ਦੇ ਖ਼ਿਲਾਫ਼ ਪੋਕਸੋ ਮਾਮਲੇ ’ਚ ਅਗਲੀ ਸੁਣਵਾਈ ਤੱਕ ਗ੍ਰਿਫ਼ਤਾਰੀ ਅਤੇ ਹਿਰਾਸਤ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ ਹੈ। ਪਟੀਸ਼ਨਰ ਨੂੰ 17 ਜੂਨ ਨੂੰ ਅਧਿਕਾਰ ਖੇਤਰ ਦੀ ਪੁਲਿਸ ਸਾਹਮਣੇ ਪੇਸ਼ ਹੋਣਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ