JALANDHAR WEATHER

ਹਿਮਾਚਲ ਘੁੰਮਣ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ 2 ਸਕੇ ਭਰਾਵਾਂ ਨਾਲ ਕੁੱਟਮਾਰ

ਅੰਮ੍ਰਿਤਸਰ, 15 ਜੂਨ (ਗਗਨਦੀਪ ਸ਼ਰਮਾ)-ਹਿਮਾਚਲ ਘੁੰਮਣ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ 2 ਸਕੇ ਭਰਾਵਾਂ ਨਾਲ ਕੁੱਟਮਾਰ ਹੋਣ ਦੀ ਖ਼ਬਰ ਹੈ। ਇਸ ਮਾਮਲੇ 'ਤੇ ਜਖ਼ਮੀ ਕਵਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਘੁੰਮਣ ਲਈ ਗਿਆ ਸੀ। ਜਿੱਥੇ ਸਥਾਨਕ ਲੋਕਾਂ ਵਲੋਂ ਉਨ੍ਹਾਂ 'ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਘਟਨਾ ਨੂੰ ਅੰਜਾਮ ਕੰਗਨਾ ਰਣੌਤ ਦੇ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਇਕ ਪੁਲਿਸ ਮੁਲਾਜ਼ਮ ਵਲੋਂ ਥੱਪੜ ਮਾਰਨ ਦੇ ਰੋਸ ਵਜੋਂ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ