JALANDHAR WEATHER

ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਰਵਨੀਤ ਬਿੱਟੂ ਦਾ ਕੀਤਾ ਸਵਾਗਤ

ਚੰਡੀਗੜ੍ਹ,15 ਜੂਨ-ਸੂਬਾ ਪ੍ਰਧਾਨ ਭਾਜਪਾ ਪੰਜਾਬ ਸ਼੍ਰੀ ਸੁਨੀਲ ਜਾਖੜ ਸਾਰੇ 13 ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਨਵ-ਨਿਯੁਕਤ ਕੇਂਦਰੀ ਮੰਤਰੀ ਸਰਦਾਰ ਰਵਨੀਤ ਬਿੱਟੂ ਦਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ