JALANDHAR WEATHER

ਜਿਹਲਮ 'ਚ ਗੁਰਦੁਆਰਾ ਭਾਈ ਕਰਮ ਸਿੰਘ ਦੀ ਮੁਰੰਮਤ ਅਤੇ ਬਹਾਲੀ ਦਾ ਪ੍ਰੋਜੈਕਟ ਸ਼ੁਰੂ

 ਅੰਮ੍ਰਿਤਸਰ, 15 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਜਿਹਲਮ ਸ਼ਹਿਰ ਦੀ ਅਬਾਦੀ ਬਾਗ਼ ਮੁਹੱਲਾ 'ਚ ਸਥਾਪਿਤ ਗੁਰਦੁਆਰਾ ਭਾਈ ਕਰਮ ਸਿੰਘ ਦੀ ਮੁਰੰਮਤ ਅਤੇ ਬਹਾਲੀ ਦਾ ਪ੍ਰੋਜੈਕਟ ਅੱਜ ਸ਼ੁਰੂ ਕੀਤਾ ਗਿਆ। ਇਸ ਮੌਕੇ 'ਤੇ ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਇਵੇਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਸਈਅਦ ਅਤਾਉਰ ਰਹਿਮਾਨ, ਸਕੱਤਰ ਫਰੀਦ ਇਕਬਾਲ, ਡਾਇਰੈਕਟਰ ਜਨਰਲ ਵਾਲਡ ਸਿਟੀ ਕਾਮਰਾਨ ਲਾਸ਼ਾਰੀ, ਵਧੀਕ ਸਕੱਤਰ (ਸ਼ਰਾਈਨਜ਼) ਸੈਫੁੱਲਾ ਖੋਖਰ, ਐਕਸੀਅਨ ਬਿਲਾਲ ਅਹਿਮਦ ਅਤੇ ਹੋਰ ਅਧਿਕਾਰੀ ਅਤੇ ਸਿੱਖ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ