JALANDHAR WEATHER

ਗੋਲੀ ਚੱਲਣ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ

ਫਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਗੋਲੀ ਕਿਸ ਕਾਰਨ ਚਲਾਈ ਗਈ, ਇਸ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਹੱਲਾ ਪਲਾਹੀ ਗੇਟ ਇਲਾਕੇ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਸੰਜੇ ਸਚਦੇਵਾ ਪੁੱਤਰ ਸੁਰੇਸ਼ ਸਚਦੇਵਾ ਜੋ ਕਿ ਮੁਹੱਲੇ ਵਿਚ ਹੀ ਕਰਿਆਨਾ ਅਤੇ ਮਨੀ ਚੇਂਜਰ ਦੀ ਦੁਕਾਨ ਚਲਾਉਂਦਾ ਹੈ, ਉੱਪਰ ਫ਼ਾਇਰਿੰਗ ਕੀਤੀ ਅਤੇ ਫ਼ਰਾਰ ਹੋ ਗਏ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਿਲ ਕਰਵਾਇਆ ਗਿਆ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ