ਸਰਦੀ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ-ਖ਼ੇਤੀ ਮਾਹਿਰ
ਹੰਡਿਆਇਆ,30ਜਨਵਰੀ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਇਲਾਕੇ ਵਿਚ ਅੱਜ ਸਵੇਰ ਤੋਂ ਪੈ ਮੀਂਹ ਨਾਲ ਮੌਸਮ ’ਚ ਤਬਦੀਲੀ ਆਈ। ਇਹ ਸਰਦੀ ਰੁੱਤ ਦੀ ਪਹਿਲੀ ਬਰਸਾਤ ਹੈ। ਖ਼ੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਰਹੇਗਾ।
;
;
;
;
;
;
;
;