ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ ਕੀਤੀ।