ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਦੂਜੇ ਦੌਰ ਦੀ ਮੀਟਿੰਗ 'ਚ ਸ਼ਾਮਿਲ ਹੋਣ ਮਈ ਪਹੁੰਚੇ
ਨਵੀਂ ਦਿੱਲੀ, 16 ਜੂਨ-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਦੂਜੇ ਦੌਰ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਉੱਤਰੀ ਬਲਾਕ ਵਿਚ ਗ੍ਰਹਿ ਮੰਤਰਾਲੇ ਪੁੱਜੇ।