JALANDHAR WEATHER

ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ

ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਮੈਂ ਐਨ.ਸੀ.ਪੀ. ਵਿਚ ਨਹੀਂ ਜਾ ਰਿਹਾ ਤੇ ਨਾ ਹੀ ਪੀ.ਸੀ. ਚਾਕੋ ਨਾਲ ਅਜਿਹੇ ਮਾਮਲਿਆਂ 'ਤੇ ਚਰਚਾ ਕੀਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ