ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ

ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਗੀਆਂ।