JALANDHAR WEATHER

ਸਮੂਹ ਪੰਜਾਬੀ ਸ਼ਾਂਤੀ ਬਣਾਈ ਰੱਖਣ : ਰਾਜਾ ਵੜਿੰਗ

ਚੰਡੀਗੜ੍ਹ, 18 ਮਾਰਚ- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਗਿ੍ਰਫਤਾਰੀ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਗੁਰੂ ਦੇ ਸਿੱਖ ਭੱਜਦੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਭਾਵੇਂ ਮਜਬੂਰੀ ਵਸ ਹੀ ਸਹੀ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ