JALANDHAR WEATHER

ਪਾਕਿ ਹੈਂਡਲਰ ਦੇ ਰਿਹਾ ਸੀ ਆਰਡਰ, ਮਿਲਿਆ ਟਾਰਗੇਟ ਕਿਲਿੰਗ ਦਾ ਕੰਮ, ਅੱਤਵਾਦੀ ਗ੍ਰਿਫਤਾਰ

ਸ਼੍ਰੀਨਗਰ,17 ਜੂਨ - ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਉੱਤਰੀ ਕਸ਼ਮੀਰ ਦੇ ਹੰਦਵਾੜਾ ਦੇ ਕਚਾਰੀ ਪਿੰਡ ਤੋਂ ਹਿਜ਼ਬੁਲ ਮੁਜਾਹਿਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਥਿਤ ਤੌਰ ‘ਤੇ ਅੱਤਵਾਦੀ ਨੂੰ ਇਲਾਕੇ ‘ਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਸ ਦੇ ਕਬਜ਼ੇ ਵਿਚੋਂ ਇਕ ਚਾਈਨੀਜ਼ ਪਿਸਤੌਲ ਅਤੇ ਇਕ ਗ੍ਰੇਨੇਡ ਵੀ ਬਰਾਮਦ ਹੋਇਆ ਹੈ। ਅਗਲੇਰੀ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ