JALANDHAR WEATHER

ਰਾਹੁਲ ਗਾਂਧੀ ਰਾਏਬਰੇਲੀ ਸੀਟ ਰੱਖਣਗੇ, ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਚੋਣ ਲੜਨਗੇ

ਨਵੀਂ ਦਿੱਲੀ, 17 ਜੂਨ (ਏਜੰਸੀ) : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਐਲਾਨ ਕੀਤਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਰਾਏਬਰੇਲੀ ਸੀਟ ਰੱਖਣਗੇ ਜਦਕਿ ਉਨ੍ਹਾਂ ਦੀ ਭੈਣ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵਾਇਨਾਡ ਸੀਟ ਤੋਂ ਆਪਣੀ ਚੋਣ ਮੈਦਾਨ ਵਿਚ ਉਤਰਨਗੇ। ਖੜਗੇ ਨੇ ਆਪਣੀ ਰਿਹਾਇਸ਼ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ