JALANDHAR WEATHER

ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂ ਹਰ ਸਹਾਏ

ਗੁਰੂ ਹਰ ਸਹਾਇ, 20 ਮਈ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ )-ਲੋਕ ਸਭਾ ਚੋਣਾਂ ਨੂੰ ਲੈਕੇ ਜਿਥੇ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਵਲੋਂ ਆਪਣੇ ਆਪਣੇ ਉਮੀਦਵਾਰਾ ਦੇ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਆਪਣੇ ਉਮੀਦਵਾਰਾ ਨਰਦੇਵ ਸਿੰਘ ਬੋਬੀ ਮਾਨ ਦੇ ਲਈ ਰੈਲੀ ਕੀਤਾ ਜਾ ਰਿਹਾ ਹੈ ਤੇ ਉੱਥੇ ਹੀ ਫਿਰੋਜ਼ਪੁਰ ਤੋਂ ਅਕਾਲੀ ਦਲ ਵਲੋਂ ਐਲਾਣੇ ਗਏ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ਵਿਚ ਵਰਕਰਾ ਤੇ ਲੋਕਾਂ ਨੂੰ ਸੰਬੋਧਨ ਕਰਨ ਲਈ ਸੁਖਬੀਰ ਸਿੰਘ ਬਾਦਲ ਗੁਰੂ ਹਰ ਸਹਾਇ ਪਹੁੰਚ ਗਏ ਹਨ ਤੇ ਵਰਕਰਾ ਨੂੰ ਸੰਬੋਧਨ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ