ਅਭਿਨੇਤਾ ਸ਼ਾਹਰੁਖ ਖਾਨ ਆਪਣੇ ਪਰਿਵਾਰ ਨਾਲ ਵੋਟ ਪਾਉਣ ਪਹੁੰਚੇ
 
ਮਹਾਰਾਸ਼ਟਰ, 20 ਮਈ-ਅਭਿਨੇਤਾ ਸ਼ਾਹਰੁਖ ਖਾਨ ਆਪਣੇ ਪਰਿਵਾਰ ਸਮੇਤ ਮੁੰਬਈ ਦੇ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਆਪਣੀ ਵੋਟ ਪਾਈ।
 
-cop.gif)