JALANDHAR WEATHER

‘ਆਪ’ ਮੰਤਰੀ ਆਤਿਸ਼ੀ ਨੂੰ ਸੰਮਨ ਜਾਰੀ

ਨਵੀਂ ਦਿੱਲੀ, 28 ਮਈ- ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਵਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੰਤਰੀ ਆਤਿਸ਼ੀ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਭਾਜਪਾ ਦੇ ਮੀਡੀਆ ਵਿਭਾਗ ਦੇ ਮੁਖੀ ਪ੍ਰਵੀਨ ਸ਼ੰਕਰ ਕਪੂਰ ਵਲੋਂ ਆਤਿਸ਼ੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੇ ਮੁਕੱਦਮੇ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ