JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਹੈ ਤਾਂ ਉਨ੍ਹਾਂ ਨੂੰ ਬਲਕਾਰ ਸਿੰਘ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ- ਸੁਨੀਲ ਜਾਖੜ

ਜਲੰਧਰ,28 ਮਈ-ਪੰਜਾਬ ਦੇ ਮੰਤਰੀ ਬਲਕਾਰ ਸਿੰਘ ਦੀ ਕਥਿਤ ਤੌਰ 'ਤੇ ਵਾਇਰਲ ਹੋਈ ਅਸ਼ਲੀਲ ਵੀਡੀਓ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਅਸੀਂ ਸਭਿਅਕ ਸਮਾਜ 'ਚ ਰਹਿੰਦੇ ਹਾਂ। ਪੰਜਾਬ 'ਚ ਔਰਤਾਂ ਦੀ ਇੱਜ਼ਤ ਸਭ ਤੋਂ ਵੱਧ ਸੁਰੱਖਿਅਤ ਹੈ। ਇਸ ਤੋਂ ਪਹਿਲਾਂ ਵੀ ਕਈ ਵੀਡੀਓ ਵਾਇਰਲ ਹੋ ਚੁੱਕੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਇਸ ਮੁੱਦੇ 'ਤੇ ਚੁੱਪ ਕਿਉਂ ਹਨ। ਇਹ ਪੂਰੇ ਪੰਜਾਬ 'ਤੇ ਇੱਕ ਕਾਲਾ ਧੱਬਾ ਹੈ।ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਹੈ ਤਾਂ ਉਨ੍ਹਾਂ ਨੂੰ ਬਲਕਾਰ ਸਿੰਘ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ