JALANDHAR WEATHER

'ਆਪ' ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਜੋ ਕਹਿੰਦੇ ਹਨ, ਉਹ ਨਹੀਂ ਕਰਦੇ-ਰੱਖਿਆ ਮੰਤਰੀ ਰਾਜਨਾਥ ਸਿੰਘ

ਫ਼ਿਰੋਜ਼ਪੁਰ,28 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਜੋ ਕਹਿੰਦੇ ਹਨ, ਉਹ ਨਹੀਂ ਕਰਦੇ। ਅੰਨਾ ਹਜ਼ਾਰੇ ਨੇ ਸਿਆਸੀ ਪਾਰਟੀ ਨਾ ਬਣਾਉਣ ਦੀ ਗੱਲ ਕਹੀ ਸੀ, ਪਰ ਉਨ੍ਹਾਂ ਨੇ ਆਪਣੇ ਗੁਰੂ ਦੀ ਗੱਲ ਨਹੀਂ ਮੰਨੀ।ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਕੁੱਟਿਆ ਗਿਆ ਤੇ ਇਹ ਔਰਤਾਂ ਦੇ ਹੱਕ ਦੀ ਗੱਲ ਕਰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ