JALANDHAR WEATHER

ਗੁਰੂਗ੍ਰਾਮ: ਸੋਸ਼ਲ ਮੀਡੀਆ ਪ੍ਰਭਾਵਕ ਬੌਬੀ ਕਟਾਰੀਆ ਨੂੰ ਮਨੁੱਖੀ ਤਸਕਰੀ ਦੇ ਦੋਸ਼ ਵਿਚ ਕੀਤਾ ਗ੍ਰਿਫ਼ਤਾਰ

ਗੁਰੂਗ੍ਰਾਮ (ਹਰਿਆਣਾ) ,28 ਮਈ (ਏਐਨਆਈ): ਸੋਸ਼ਲ ਮੀਡੀਆ ਪ੍ਰਭਾਵਕ ਬੌਬੀ ਕਟਾਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਮਨੁੱਖੀ ਤਸਕਰੀ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਹੈ।  ਕਟਾਰੀਆ, ਜਿਸ ਦਾ ਅਸਲੀ ਨਾਮ ਬਲਵੰਤ ਕਟਾਰੀਆ ਹੈ, ਨੂੰ ਪੁਲਿਸ ਨੇ ਗੁਰੂਗ੍ਰਾਮ ਸੈਕਟਰ-109 ਸਥਿਤ ਉਸ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ।  ਪੁਲਿਸ ਨੇ ਮੁਲਜ਼ਮ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ , ਕੁਝ ਮੋਬਾਈਲ ਫ਼ੋਨ ਅਤੇ ਨਕਦੀ ਸਮੇਤ ਅਪਰਾਧਿਕ ਦਸਤਾਵੇਜ਼ ਜ਼ਬਤ ਕੀਤੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ