JALANDHAR WEATHER

ਥਾਣਾ ਮੁਖੀ ਗਗਨਦੀਪ ਸਿੰਘ ਨੇ ਅਹੁਦਾ ਸੰਭਾਲਿਆ

ਮਲੇਰਕੋਟਲਾ, 18 ਜੂਨ (ਮੁਹੰਮਦ ਹਨੀਫ਼ ਥਿੰਦ)-ਪਿਛਲੇ ਦਿਨੀ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਥਾਣਾ ਸਦਰ ਅਹਿਮਦਗੜ੍ਹ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਪਿਆਰਾ ਸਿੰਘ ਨੂੰ ਥਾਣਾ ਸਿਟੀ-1 ਮਲੇਰਕੋਟਲਾ ਦਾ ਮੁੱਖ ਅਫ਼ਸਰ ਲਗਾਇਆ ਗਿਆ ਸੀ। ਪਰੰਤੂ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ 'ਤੇ ਇੰਸਪੈਕਟਰ ਗਗਨਦੀਪ ਸਿੰਘ ਨੂੰ ਥਾਣਾ ਸਿਟੀ-1 ਮਲੇਰਕੋਟਲਾ ਦਾ ਮੁੱਖ ਅਫ਼ਸਰ ਲਗਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ