JALANDHAR WEATHER

ਮਲੇਰਕੋਟਲਾ ਦੇ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ 'ਚ ਫਲੈਗ ਮਾਰਚ

ਮਲੇਰਕੋਟਲਾ, 19 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਜਿੱਥੇ ਗਸ਼ਤ ਕੀਤਾ ਜਾ ਰਿਹਾ ਹੈ ਉੱਥੇ ਹੀ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਆਏ ਐਸ.ਐਸ.ਪੀ. ਦੀਪਕ ਹਿਲੋਰੀ (ਆਈ.ਪੀ.ਐਸ) ਵਲ਼ੋਂ ਪਹਿਲੇ ਦਿਨ ਹੀ ਫਲੈਗ ਮਾਰਚ ਕੱਢਿਆ ਗਿਆ । ਇਸ ਮੌਕੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਬਣੀ ਹੋਈ ਹੈ ਅਤੇ ਫਿਰ ਵੀ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਫਵਾਹ ’ਤੇ ਯਕੀਨ ਨਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ