JALANDHAR WEATHER

ਦਿਹਾਤੀ ਅੰਮ੍ਰਿਤਸਰ ਪੁਲਿਸ ਨੇ ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ ਦੋ ਕਾਬੂ ਕੀਤੇ

ਅਟਾਰੀ, 19 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਅੰਦਰ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਦੀ ਅਗਵਾਈ ਵਿਚ ਦਿਹਾਤੀ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ, ਲੱਖਾਂ ਰੁਪਏ ਦੀ ਅਫੀਮ ਅਤੇ 20 ਹਜਾਰ ਰੁਪਏ ਡਰੱਗ ਮਣੀ ਸਮੇਤ ਦੋ ਭਾਰਤੀ ਸਰਹੱਦੀ ਪਿੰਡਾਂ ਵਿਖੇ ਰਹਿੰਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ