JALANDHAR WEATHER

ਰਿਆਸੀ ਅੱਤਵਾਦੀ ਹਮਲਾ : ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇਕ ਅੱਤਵਾਦੀ ਗ੍ਰਿਫ਼ਤਾਰ

ਰਿਆਸੀ (ਜੰਮੂ-ਕਸ਼ਮੀਰ), 19 ਜੂਨ - ਰਿਆਸੀ ਅੱਤਵਾਦੀ ਹਮਲੇ 'ਤੇ ਐੱਸ.ਐੱਸ.ਪੀ. ਮੋਹਿਤਾ ਸ਼ਰਮਾ ਨੇ ਦੱਸਿਆ ਕਿ 9 ਜੂਨ ਨੂੰ ਸ਼ਿਵਖੋੜੀ ਤੋਂ ਆ ਰਹੇ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ 'ਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਮਾਮਲੇ ਵਿਚ ਜੰਮੂ-ਕਸ਼ਮੀਰ ਪੁਲਿਸ ਨੇ ਰਿਆਸੀ ਤੋਂ ਇਕ ਅੱਤਵਾਦੀ ਸਾਥੀ ਹਾਕਮ ਦੀਨ ਉਮਰ 45 ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਕਈ ਵਾਰ ਅੱਤਵਾਦੀਆਂ ਨੂੰ ਪਨਾਹ ਦੇਣ 'ਚ ਸ਼ਾਮਿਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ