ਜਲੰਧਰ ਪੱਛਮੀ-ਐਸ.ਸੀ. ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਹੋਣਗੇ ਸ਼੍ਰੀਮਤੀ ਸੁਰਿੰਦਰ ਕੌਰ
ਨਵੀਂ ਦਿੱਲੀ, 19 ਜੂਨ - ਕਾਂਗਰਸ ਪ੍ਰਧਾਨ, ਮਲਿਕਅਰਜੁਨ ਖੜਗੇ ਨੇ ਸ਼੍ਰੀਮਤੀ ਸੁਰਿੰਦਰ ਕੌਰ ਨੂੰ ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-ਐਸ.ਸੀ. ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਵਜੋਂ ਐਲਾਨਿਆ ।