JALANDHAR WEATHER

ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਤੇ ਪੁਲਿਸ ਮੁਲਾਜ਼ਮ ਵਲੋਂ ਵੀ ਖੁਦ ਨੂੰ ਗੋਲੀ ਮਾਰ ਆਤਮਹੱਤਿਆ ਕਰ ਲਈ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ