JALANDHAR WEATHER

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਨਾ-ਮੰਨਜ਼ੂਰ

ਨਵੀਂ ਦਿੱਲੀ, 29 ਮਈ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਾਪਸ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦੀ ਖੁੱਲ੍ਹ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਸਕਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ