JALANDHAR WEATHER

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ

 ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੋਟਾਂ ਪੈਣ ਤੋਂ ਪਹਿਲਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਥੜਾ ਸਾਹਿਬ ਵਿਖੇ ਮੱਥਾ ਟੇਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ