JALANDHAR WEATHER

ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੇਗੀ ਛੁੱਟੀ- ਵੀ.ਕੇ. ਸਕਸੈਨਾ

ਨਵੀਂ ਦਿੱਲੀ, 29 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵਲੋਂ ਭਿਆਨਕ ਗਰਮੀ ਨੂੰ ਦੇਖਦੇ ਹੋਏ ਦਿੱਲੀ ’ਚ ਮਜ਼ਦੂਰਾਂ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੁੱਟੀ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਕਮ ਦਿੱਤਾ ਕਿ ਇਸ ਦੌਰਾਨ ਕਿਸੇ ਵੀ ਮਜ਼ਦੂਰ ਦੀ ਤਨਖ਼ਾਹ ਵਿਚੋਂ ਕਿਸੇ ਕਿਸਮ ਦੀ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਉਸਾਰੀ ਵਾਲੀਆਂ ਥਾਵਾਂ ’ਤੇ ਮਜ਼ਦੂਰਾਂ ਦੇ ਪੀਣ ਲਈ ਪਾਣੀ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ ਅਤੇ ਬੱਸ ਸਟੈਂਡ ’ਤੇ ਘੜਿ੍ਹਆਂ ਵਿਚ ਪਾਣੀ ਰੱਖਣ ਦਾ ਹੁਕਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ