ਦਿੱਲੀ ਦੇ ਮੁੰਗੇਸ਼ਪੁਰ ਵਿਚ ਰਿਕਾਰਡ ਕੀਤਾ ਗਿਆ 52.3 ਡਿਗਰੀ ਸੈਲਸੀਅਸ ਤਾਪਮਾਨ

ਨਵੀਂ ਦਿੱਲੀ, 29 ਮਈ- ਮੌਸਮ ਵਿਭਾਗ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੰਗੇਸ਼ਪੁਰ ਵਿਚ ਅੱਜ 52.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਕਿ ਰਾਸ਼ਟਰੀ ਰਾਜਧਾਨੀ ਲਈ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।