JALANDHAR WEATHER

ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੂੰ ਲੋਕ ਪਾ ਰਹੇ ਵੋਟ -ਅਨੁਰਾਗ ਠਾਕੁਰ

ਹਮੀਰਪੁਰ, 29 ਮਈ - ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਦਾ ਕਹਿਣਾ ਹੈਕਿ ਅਸੀਂ ਲੋਕਾਂ ਵਿਚ ਜਾ ਰਹੇ ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਅਤੇ ਸਥਾਨਕ ਵਿਕਾਸ ਬਾਰੇ ਗੱਲ ਕਰ ਰਹੇ ਹਾਂ । ਸਾਨੂੰ ਲੋਕਾਂ ਦਾ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਇਹ ਸਪੱਸ਼ਟ ਹੈ ਕਿ 'ਅਬ ਕੀ ਬਾਰ ਮੋਦੀ ਸਰਕਾਰ ਤੇ ਅੰਕੜਾ 400 ਪਾਰ' ਵੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ