JALANDHAR WEATHER

ਪਿੰਡ ਮੁਮੰਦਪੁਰ ਵਿਖੇ ਜੰਮੂ ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦਾ ਕਾਤਲ ਮੁਕਾਬਲੇ ਦੌਰਾਨ ਗ੍ਰਿਫ਼ਤਾਰ

ਭੋਗਪੁਰ ,29 ਮਈ (ਕਮਲਜੀਤ ਸਿੰਘ ਡੱਲੀ) - ਨਜ਼ਦੀਕੀ ਪਿੰਡ ਮਮੰਦਪੁਰ ਵਿਖੇ ਜੰਮੂ ਕਸ਼ਮੀਰ ਦੇ ਇਕ ਸਬ ਇੰਸਪੈਕਟਰ ਦੇ ਕਾਤਲ ਨੂੰ ਪੁਲਿਸ ਮੁਕਾਬਲੇ ਵਿਚ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਮੁਮੰਦਪੁਰ ਵਿਖੇ ਇਕ ਘਰ ਦੀ ਤਲਾਸ਼ੀ ਲੈਣ ਪਹੁੰਚੇ ਤੇ ਅੱਗੇ ਉੱਥੇ ਰਹਿ ਰਿਹਾ ਜੰਮੂ ਕਸ਼ਮੀਰ ਦੇ ਇੱਕ ਸਬ ਇੰਸਪੈਕਟਰ ਦੀਪਕ ਸ਼ਰਮਾ ਦਾ ਕਾਤਲ ਰੋਹਿਤ ਉਰਫ਼ ਰਾਣਾ ਜਿਸ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ । ਜਿਸ ਦੌਰਾਨ ਮੁਕਾਬਲੇ ਵਿਚ ਪੁਲਿਸ ਟੀਮ ਵਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ