JALANDHAR WEATHER

ਇਸ ਵਾਰ ਲੋਕਾਂ ਦੀ ਸਰਕਾਰ ਆ ਰਹੀ ਹੈ - ਡਿੰਪਲ ਯਾਦਵ

ਕੁਸ਼ੀਨਗਰ (ਯੂ.ਪੀ.), 29 ਮਈ - ਮੈਨਪੁਰੀ ਲੋਕ ਸਭਾ ਮੈਂਬਰ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਨੇ ਰੋਡ ਸ਼ੋਅ ਕੀਤਾ। ਸਮਾਜਵਾਦੀ ਪਾਰਟੀ ਦੇ ਉਮੀਦਵਾਰ ਡਿੰਪਲ ਯਾਦਵ ਨੇ ਕਿਹਾ ਕਿ ਇਸ ਵਾਰ ਲੋਕਾਂ ਦੀ ਸਰਕਾਰ ਆ ਰਹੀ ਹੈ, ਜਿਸ ਤਰ੍ਹਾਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਨੂੰ ਜੋ ਸਮਰਥਨ ਮਿਲ ਰਿਹਾ ਹੈ, ਉਸ ਤੋਂ ਪਤਾ ਲੱਗ ਰਿਹਾ ਹੈ ਕਿ ਲੋਕਾਂ ਦੀ ਸਰਕਾਰ ਆ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ