JALANDHAR WEATHER

ਹਿਮਾਚਲ ਪ੍ਰਦੇਸ਼ ਵਿਚ ਗਰਮੀਆਂ ਤੋਂ ਲੈ ਕੇ ਹੁਣ ਤੱਕ ਜੰਗਲਾਂ ਵਿਚ 1,033 ਅੱਗ ਲੱਗਣ ਦੀਆਂ ਘਟਨਾਵਾਂ ਦਰਜ, ਹਾਈਕੋਰਟ ਨੇ ਲਿਆ ਨੋਟਿਸ

ਸ਼ਿਮਲਾ (ਹਿਮਾਚਲ ਪ੍ਰਦੇਸ਼), 29 ਮਈ (ਏਐਨਆਈ): ਹਿਮਾਚਲ ਪ੍ਰਦੇਸ਼ ਵਿਚ ਗਰਮੀਆਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਵਿਚ ਜੰਗਲਾਂ ਵਿਚ ਅੱਗ ਲੱਗਣ ਦੀਆਂ 1,033 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਸ ਵਿਚ ਪਿਛਲੇ 44 ਦਿਨਾਂ ਵਿਚ ਹੁਣ ਤੱਕ 9,500 ਹੈਕਟੇਅਰ ਤੋਂ ਵੱਧ ਜ਼ਮੀਨ ਸੜ ਗਈ ਹੈ । ਹਿਮਾਚਲ ਪ੍ਰਦੇਸ਼ ਦੀ ਹਾਈ ਕੋਰਟ ਨੇ ਸੂਬੇ ਵਿਚ ਜੰਗਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦਾ ਖ਼ੁਦ ਨੋਟਿਸ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ