JALANDHAR WEATHER

ਜਲੰਧਰ ਸਥਿਤ ਕਾਜ਼ੀ ਮੰਡੀ ਵਿਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

ਜਲੰਧਰ, 21 ਜੂਨ (ਨਰਿੰਦਰ ਲਾਗੂ)- ਉਚ ਪੁਲਿਸ ਅਧਿਕਾਰੀਆਂ ਵਲੋਂ ਅੱਜ ਕਾਜ਼ੀ ਮੰਡੀ ਖ਼ੇਤਰ ਵਿਚ ਵੱਡੀ ਗਿਣਤੀ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿੱਛ ਕੀਤੀ ਗਈ ਅਤੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ