ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ

ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਆਦਿ ਹਾਜ਼ਰ ਸਨ।