ਉਮਰ ਅਬਦੁੱਲਾ ਭਾਰਤ ਜੋੜੋ ਯਾਤਰਾ ਵਿਚ ਹੋਏ ਸ਼ਾਮਿਲ

ਸ੍ਰੀਨਗਰ, 27 ਜਨਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਸ਼ਾਮਿਲ ਹੋਏ।