ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ ਉਡਾਣਾਂ ’ਤੇ ਮੁਫ਼ਤ ਕਾਰਗੋ ਦੀ ਆਵਾਜਾਈ ਦੀ ਪੇਸ਼ਕਸ਼ ਕੀਤੀ ਹੈ।