JALANDHAR WEATHER

ਹੜ੍ਹ ਪ੍ਰਬੰਧਨ ਲਈ ਤਿਆਰੀਆਂ ਦੀ ਸਮੀਖਿਆ ਕਰਨ ਵਾਸਤੇ ਅਮਿਤ ਸ਼ਾਹ ਵਲੋਂ ਮੀਟਿੰਗ

 ਨਵੀਂ ਦਿੱਲੀ, 23 ਜੂਨ - ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਅਮਿਤ ਸ਼ਾਹ ਨੇ ਦੇਸ਼ ਵਿਚ ਹੜ੍ਹ ਪ੍ਰਬੰਧਨ ਲਈ ਸਮੁੱਚੀ ਤਿਆਰੀਆਂ ਦੀ ਸਮੀਖਿਆ ਕਰਨ ਲਈ ਦਿੱਲੀ ਵਿਚ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ